ਪੱਤਾ ਸਰੋਤ :
ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਪੱਤਾ (ਨਾਂ,ਪੁ) 1 ਰੁੱਖ ਅਥਵਾ ਪੌਦੇ ਦਾ ਪੱਤਰ 2 ਤਾਸ਼ ਦੇ ਬਵੰਜਾਂ ਪੱਤਿਆਂ ਵਿੱਚੋਂ ਕੋਈ ਇੱਕ
ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 13369, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no
ਪੱਤਾ ਸਰੋਤ :
ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਪੱਤਾ [ਨਾਂਪੁ] ਪੌਦੇ ਦਾ ਇੱਕ ਹਿੱਸਾ , ਪੱਤਰ; ਤਾਸ਼ ਦਾ ਇੱਕ ਕਾਰਡ; ਚਾਲ, ਸਾਜ਼ਸ਼
ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 13359, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-25, ਹਵਾਲੇ/ਟਿੱਪਣੀਆਂ: no
ਪੱਤਾ ਸਰੋਤ :
ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਪੱਤਾ. ਸੰਗ੍ਯਾ—ਪਤ੍ਰ। ੨ ਭਾਈ ਗੁਰਦਾਸ ਜੀ ਨੇ ਆਪਤ੍ਯ (ਔਲਾਦ) ਦੀ ਥਾਂ ਭੀ ਪੱਤਾ ਸ਼ਬਦ ਵਰਤਿਆ ਹੈ. “ਪੜਨਾਨਾ ਪੜਨਾਨੀ ਪੱਤਾ.” (ਭਾਗੁ)
ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 13098, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-01-06, ਹਵਾਲੇ/ਟਿੱਪਣੀਆਂ: no
ਵਿਚਾਰ / ਸੁਝਾਅ
Please Login First