ਫਾਹੀ ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਫਾਹੀ (ਨਾਂ,ਇ) ਕਿਸੇ ਲਾਂਘੇ ਵਾਲੀ ਥਾਂ ’ਤੇ ਭੋਂਏਂ ਵਿੱਚ ਲੁੱਕਵੇਂ ਤੌਰ ’ਤੇ ਗੱਡ ਕੇ ਜਾਨਵਰ ਫੜਨ ਵਾਲੀ ਕੁੜਿੱਕੀ; ਫੰਧਾ


ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 3904, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no

ਫਾਹੀ ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਫਾਹੀ [ਨਾਂਪੁ] ਫ਼ਸਾਉਣ ਦੀ ਕਿਰਿਆ ਜਾਂ ਭਾਵ, ਫਾਂਸੀ , ਫੰਧਾ


ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 3902, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-25, ਹਵਾਲੇ/ਟਿੱਪਣੀਆਂ: no

ਫਾਹੀ ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਾਹੀ. ਦੇਖੋ, ਫਾਹਾ. “ਫਾਹੀ ਸੁਰਤਿ ਮਲੂਕੀ ਵੇਸੁ.” (ਸ੍ਰੀ ਮ: ੧) ਧਿਆਨ ਫਾਹੁਣ ਵਿੱਚ ਹੈ, ਅਤੇ ਭੇਖ ਸੰਤਾਂ ਦਾ ਹੈ. ਦੇਖੋ, ਮਲੂਕੀ ਵੇਸੁ.


ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 3780, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-01-06, ਹਵਾਲੇ/ਟਿੱਪਣੀਆਂ: no

ਫਾਹੀ ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ

ਫਾਹੀ (ਸੰ.। ਦੇਖੋ , ਫਾਹਾ) ੧. ਫਾਸੀ , ਜਾਲ, ਪੰਛੀਆਂ , ਨੂੰ ਫੜ ਲੈਣ ਵਾਲਾ ਜਾਲ। ਯਥਾ-‘ਫਿਰਿ ਫਿਰਿ ਫਾਹੀ ਫਾਸੈ ਕਊਆ’। ੨. (ਕ੍ਰਿ.) ਫਸਾ ਲੈਣ (ਵਿਚ)। ਯਥਾ-‘ਫਾਹੀ ਸੁਰਤਿ ਮਲੂਕੀ ਵੇਸੁ ’। ਚਿਤ ਬ੍ਰਿਤੀ ਫਸਾਉਣ ਵਿਚ ਹੈ ਤੇ ਉਪਰੋਂ ਬਾਦਸ਼ਾਹੀ ਵੇਸ ਹੈ।


ਲੇਖਕ : ਮੁਖ ਸੰਪਾਦਕ ਡਾ. ਹਰਭਜਨ ਸਿੰਘ ਸੰ. ਕੁਲਵਿੰਦਰ ਸਿੰਘ ਅਤੇ ਮੁਹੱਬਤ ਸਿੰਘ,
ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ, ਹੁਣ ਤੱਕ ਵੇਖਿਆ ਗਿਆ : 3764, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-03-13, ਹਵਾਲੇ/ਟਿੱਪਣੀਆਂ: no

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.