ਫਿਕੇ ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ

ਫਿਕੇ (ਸੰ.। ਦੇਖੋ , ਫਿਕਾ) ਜੋ ਫਿੱਕਾ ਬੋਲੇ ਸੋ ਬੀ ਫਿੱਕਾ, ਇਸ ਦਾ ਬਹੁ ਬਚਨ ਫਿੱਕੇ। ਯਥਾ-‘ਫਿਕੇ ਫਿਕੀ ਸੋਇ’। ਫਿਕਾ ਬੋਲਣ ਵਾਲਿਆਂ ਦੀ ਸੋਭਾ ਫਿੱਕੀ ਹੋ ਜਾਂਦੀ ਹੈ ਭਾਵ ਅਪਜੱਸ ਹੁੰਦਾ ਹੈ।


ਲੇਖਕ : ਮੁਖ ਸੰਪਾਦਕ ਡਾ. ਹਰਭਜਨ ਸਿੰਘ ਸੰ. ਕੁਲਵਿੰਦਰ ਸਿੰਘ ਅਤੇ ਮੁਹੱਬਤ ਸਿੰਘ,
ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ, ਹੁਣ ਤੱਕ ਵੇਖਿਆ ਗਿਆ : 3863, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-03-13, ਹਵਾਲੇ/ਟਿੱਪਣੀਆਂ: no

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.