ਫਿਟਕਾਰ ਸਰੋਤ :
ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਫਿਟਕਾਰ (ਨਾਂ,ਇ) ਝਿੜਕ; ਲਾਹਣਤ
ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 4253, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no
ਫਿਟਕਾਰ ਸਰੋਤ :
ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਫਿਟਕਾਰ [ਨਾਂਇ] ਵੇਖੋ ਫਿਟਕ
ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 4245, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-25, ਹਵਾਲੇ/ਟਿੱਪਣੀਆਂ: no
ਫਿਟਕਾਰ ਸਰੋਤ :
ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਫਿਟਕਾਰ. ਸੰ. फेट्कार. ਫਿਟਕ ਕਹਿਣ ਦੀ ਧੁਨੀ. ਧਿੱਕਾਰ. ਲਾਨਤ.
ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 3993, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-01-06, ਹਵਾਲੇ/ਟਿੱਪਣੀਆਂ: no
ਵਿਚਾਰ / ਸੁਝਾਅ
Please Login First