ਫਿੱਕਾ ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਫਿੱਕਾ (ਵਿ,ਪੁ) 1 ਲੂਣ ਖੰਡ ਆਦਿ ਦੇ ਸੁਆਦ ਤੋਂ ਰਹਿਤ 2 ਹਲਕੇ ਰੰਗ ਦਾ


ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 5443, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no

ਫਿੱਕਾ ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਫਿੱਕਾ [ਵਿਸ਼ੇ] ਬੇਰਸਾ, ਬੇਸੁਆਦਾ; ਰੁੱਖਾ , ਜਿਸ ਵਿੱਚ ਪਿਆਰ ਨਾ ਹੋਵੇ; ਰੰਗ ਜੋ ਗੂੜ੍ਹਾ ਨਾ ਹੋਵੇ, ਹਲਕਾ


ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 5435, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-25, ਹਵਾਲੇ/ਟਿੱਪਣੀਆਂ: no

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.