ਫੁਰ ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਫੁਰ [ਨਾਂਇ] ਪੰਛੀ ਦੇ ਉੱਡਣ ਲੱਗਿਆਂ ਖੰਭਾਂ ਨਾਲ਼ ਪੈਦਾ ਹੋਈ ਅਵਾਜ਼


ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 17895, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-25, ਹਵਾਲੇ/ਟਿੱਪਣੀਆਂ: no

ਫੁਰ ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਫੁਰ. ਸੰਗ੍ਯਾ—ਪੰਛੀ ਦੇ ਉਡਣ ਸਮੇਂ ਪੰਖਾਂ ਤੋਂ ਉਪਜੀ ਧੁਨਿ। ੨ ਵਿ—ਸਤ੍ਯ. ਸੱਚਾ. “ਤੁਮਰੋ ਕਹ੍ਯੋ ਨ ਫੁਰ ਭਾ ਏਕੂ.” (ਨਾਪ੍ਰ)


ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 17779, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-01-06, ਹਵਾਲੇ/ਟਿੱਪਣੀਆਂ: no

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.