ਫੇੜ ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ੇੜ. ਸੰਗ੍ਯਾ—ਬਦੀ. ਸ਼ਰਾਰਤ. “ਤਨਿ ਫਿਟੈ ਫੇੜ ਕਰੇਨਿ.” (ਵਾਰ ਆਸਾ) ੨ ਕਰਮ ਕਰਨ ਦੀ ਕ੍ਰਿਯਾ. ਅ਽੶ਮਾਲ. “ਜਨਮ ਮਰਨ ਦੁਖ ਫੇੜ ਕਰਮ ਸੁਖ.” (ਆਸਾ ਕਬੀਰ) “ਫੇੜੇ ਕਾ ਦੁਖੁ ਸਹੈ ਜੀਉ.” (ਬਸੰ ਰਵਿਦਾਸ) ੩ ਹਾਨੀ. ਨੁਕਸਾਨ.


ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 2171, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-01-06, ਹਵਾਲੇ/ਟਿੱਪਣੀਆਂ: no

ਫੇੜ ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ

ਫੇੜ (ਸੰ.। ਦੇਖੋ , ਫੇੜੇ) ਕੀਤੇ ਕਰਮ , ਪਰ ਅਕਸਰ ਕੀਤੇ ਹੋਏ ਮਾੜੇ ਕਰਮਾਂ ਲਈ ਬੋਲਦੇ ਹਨ। ਯਥਾ-‘ਜਨਮ ਮਰਨ ਦੁਖ ਫੇੜ ਕਰਮ’। ਜਨਮਾਦਿ ਦੁਖਾਂ ਦੇ ਲਈ ਜੋ ਕੀਤੇ ਕਰਮ ਹਨ।


ਲੇਖਕ : ਮੁਖ ਸੰਪਾਦਕ ਡਾ. ਹਰਭਜਨ ਸਿੰਘ ਸੰ. ਕੁਲਵਿੰਦਰ ਸਿੰਘ ਅਤੇ ਮੁਹੱਬਤ ਸਿੰਘ,
ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ, ਹੁਣ ਤੱਕ ਵੇਖਿਆ ਗਿਆ : 2165, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-03-13, ਹਵਾਲੇ/ਟਿੱਪਣੀਆਂ: no

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.