ਫੈਂਟਾ ਸਰੋਤ :
ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਫੈਂਟਾ. ਜਿਸ ਨਾਲ ਵੇਨ ਕਰੀਏ (ਲਪੇਟੀਏ). ਕਮਰਬੰਦ. ਦੇਖੋ, ਫੇਂਟਾ. “ਨਿਜ ਕਟਿ ਕੋ ਫੈਂਟਾ ਦਯੋ.” (ਚੰਡੀ ੧) ੨ ਸਿਰ ਲਪੇਟਣ ਦਾ ਕਪੜਾ ਪੱਗ ਸਾਫਾ ਆਦਿ.
ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 4450, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-01-06, ਹਵਾਲੇ/ਟਿੱਪਣੀਆਂ: no
ਵਿਚਾਰ / ਸੁਝਾਅ
Please Login First