ਫੈਲਣਾ ਸਰੋਤ :
ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਫੈਲਣਾ [ਕਿਅ] (ਕਿਸੇ ਚੀਜ਼ ਦਾ) ਚੌਹੀਂ ਪਾਸੀਂ ਦੂਰ-ਦੂਰ ਤੱਕ ਥਾਂ ਘੇਰ ਲੈਣਾ; (ਬਿਮਾਰੀ ਦਾ) ਬਹੁਤੇ ਲੋਕਾਂ ਤੇ ਅਸਰ ਕਰਨਾ; (ਕਾਰੋਬਾਰ) ਵਧਣਾ; ਕਿਸੇ ਗੱਲ ਦੀ ਚਰਚਾ ਦੂਰ-ਦੂਰ ਤੱਕ
ਹੋਣ ਲੱਗਣੀ; ਟੱਬਰ ਵਿੱਚ ਵਾਧਾ ਹੋਣਾ; ਫ਼ੈਸ਼ਨ ਆਦਿ ਚੱਲ ਪੈਣਾ
ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 2176, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-25, ਹਵਾਲੇ/ਟਿੱਪਣੀਆਂ: no
ਫੈਲਣਾ ਸਰੋਤ :
ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਫੈਲਣਾ ਕ੍ਰਿ—ਫਰ ਹੋਣਾ. ਪਸਰਨਾ. ਵਿਸ੍ਤਾਰ ਸਹਿਤ ਹੋਣਾ.
ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 2125, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-01-06, ਹਵਾਲੇ/ਟਿੱਪਣੀਆਂ: no
ਵਿਚਾਰ / ਸੁਝਾਅ
Please Login First