ਫੋਰ ਸਰੋਤ :
ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਫੋਰ (ਨਾਂ,ਪੁ) ਅੱਖ ਝਮਕਣ ਜਿੰਨਾਂ ਸਮਾਂ
ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 17904, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no
ਫੋਰ ਸਰੋਤ :
ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਫੋਰ [ਨਾਂਪੁ] ਅੱਖ ਝਮਕਣ ਜਿੰਨਾ ਸਮਾ; ਬਹੁਤ ਹੀ ਥੋੜ੍ਹਾ ਸਮਾ
ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 17889, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-25, ਹਵਾਲੇ/ਟਿੱਪਣੀਆਂ: no
ਫੋਰ ਸਰੋਤ :
ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਫੋਰ. ਸੰਗ੍ਯਾ—ਅੱਖ ਦਾ ਫੁਰਣ. ਨਿਮਖ. ਨਿਮੇ. ਅੱਖ ਝਪਕਣ ਦਾ ਸਮਾਂ. “ਹਰਨ ਭਰਨ ਜਾਕਾ ਨੇਤ੍ਰਫੋਰ.” (ਸੁਖਮਨੀ)
ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 17768, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-01-06, ਹਵਾਲੇ/ਟਿੱਪਣੀਆਂ: no
ਵਿਚਾਰ / ਸੁਝਾਅ
Please Login First