ਫੰਭਾ ਸਰੋਤ :
ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਫੰਭਾ (ਨਾਂ,ਪੁ) 1 ਦਵਾਈ ਲਾ ਕੇ ਜਖ਼ਮ ’ਤੇ ਰੱਖਿਆ ਜਾਣ ਵਾਲਾ ਰੂੰ 2 ਪਿੰਜੀ ਜਾ ਰਹੀ ਰੂੰਈ ਦਾ ਗੋੜ੍ਹਾ
ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 2817, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no
ਫੰਭਾ ਸਰੋਤ :
ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਫੰਭਾ [ਨਾਂਪੁ] ਰੂੰ ਜਾਂ ਰੇਸ਼ਮ ਦਾ ਤੂੰਬਾ
ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 2814, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-25, ਹਵਾਲੇ/ਟਿੱਪਣੀਆਂ: no
ਫੰਭਾ ਸਰੋਤ :
ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਫੰਭਾ ਫ਼ਾ. ਪੰਬਹ. ਰੂੰ. ਤੂਲ. ਰਾਈ । ੨ ਰੂੰ ਦਾ ਛੋਟਾ ਹਿੱਸਾ.
ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 2713, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-01-06, ਹਵਾਲੇ/ਟਿੱਪਣੀਆਂ: no
ਵਿਚਾਰ / ਸੁਝਾਅ
Please Login First