ਫੱਟੜ ਸਰੋਤ :
ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਫੱਟੜ (ਵਿ,ਨਾਂ,ਪੁ) ਕਿਸੇ ਤੇਜ਼ ਧਾਰ ਹਥਿਆਰ ਨਾਲ ਜਾਂ ਸੱਟ-ਫੇਟ ਨਾਲ ਜਖ਼ਮੀ ਹੋਇਆ
ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 3012, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no
ਫੱਟੜ ਸਰੋਤ :
ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਫੱਟੜ [ਵਿਸ਼ੇ] ਜਿਸ ਦੇ ਫੱਟ ਲੱਗਿਆ ਹੋਵੇ, ਜ਼ਖ਼ਮੀ
ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 3002, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-25, ਹਵਾਲੇ/ਟਿੱਪਣੀਆਂ: no
ਫੱਟੜ ਸਰੋਤ :
ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਫੱਟੜ. ਵਿ—ਜ਼ਖ਼ਮੀ. ਘਾਇਲ.
ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 2918, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-01-06, ਹਵਾਲੇ/ਟਿੱਪਣੀਆਂ: no
ਵਿਚਾਰ / ਸੁਝਾਅ
Please Login First