ਫੱਟ ਸਰੋਤ :
ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਫੱਟ (ਨਾਂ,ਪੁ) ਤੇਜ਼ ਹਥਿਆਰ ਨਾਲ ਜਿਸਮ ਤੇ ਲੱਗਾ ਟੱਕ
ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 26376, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no
ਫੱਟ ਸਰੋਤ :
ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਫੱਟ (ਨਾਂ,ਇ) ਪੰਜਾਲੀ ਦੇ ਥੱਲੇ ਲੱਗੀ ਮੁੱਠੀਆਂ ਵਿੱਚ ਫਸਣ ਵਾਲੀ ਫੱਟੀ
ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 26371, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no
ਫੱਟ ਸਰੋਤ :
ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਫੱਟ [ਨਾਂਪੁ] ਜ਼ਖ਼ਮ, ਵੱਢ, ਚੀਰ , ਘਾਅ; ਤੁਰੰਤ, ਉਸੇ ਵੇਲ਼ੇ, ਝੱਟ-ਪੱਟ, ਉਸੇ ਵਕਤ
ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 26356, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-25, ਹਵਾਲੇ/ਟਿੱਪਣੀਆਂ: no
ਫੱਟ ਸਰੋਤ :
ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਫੱਟ. ਸੰਗ੍ਯਾ—ਘਾਉ. ਜ਼ਖ਼ਮ. ਚੀਰਾ । ੨ ਪਾਟ. ਨਦੀ ਦੇ ਦੋਹਾਂ ਕਿਨਾਰਿਆਂ ਦੇ ਵਿੱਚ ਦੀ ਵਿੱਥ । ੩ ਲੱਕੜ ਦਾ ਤਖਤਾ.
ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 26130, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-01-06, ਹਵਾਲੇ/ਟਿੱਪਣੀਆਂ: no
ਵਿਚਾਰ / ਸੁਝਾਅ
Please Login First