ਫੱਲ੍ਹੜ ਸਰੋਤ :
ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਫੱਲ੍ਹੜ (ਨਾਂ,ਪੁ) 1 ਮਾਲ੍ਹ ਕੱਸੀ ਜਾਣ ਵਾਲੇ ਚਰਖੇ ਦੇ ਦੋ ਗੋਲ ਪੱਲੜੇ 2 ਗੱਡੇ ਦਾ ਪਿਛਲਾ ਮੋਟਾ ਫੱਟਾ 3 ਮੁੰਨੇ ਜੜੇ ਹੋਣ ਵਾਲੀ ਚਰਖੇ ਦੇ ਸੱਜੇ ਹੱਥ ਆਡੇ ਰੁਖ਼ ਲੱਗੀ ਲੱਕੜ
ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 2185, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no
ਫੱਲ੍ਹੜ ਸਰੋਤ :
ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਫੱਲ੍ਹੜ [ਨਾਂਪੁ] ਗੱਡੇ ਦਾ ਫੱਟਾ , ਚਰਖੇ ਦੇ ਦੋਵੇਂ ਚੱਕਰ
ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 2175, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-25, ਹਵਾਲੇ/ਟਿੱਪਣੀਆਂ: no
ਵਿਚਾਰ / ਸੁਝਾਅ
Please Login First