ਬਗਲਾ ਸਰੋਤ :
ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਬਗਲਾ (ਨਾਂ,ਪੁ) ਮੱਛੀਆਂ ਆਦਿ ਖਾਣ ਵਾਲਾ ਚਿੱਟੇ ਰੰਗ ਦਾ ਪੰਛੀ
ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 10423, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no
ਬਗਲਾ ਸਰੋਤ :
ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਬਗਲਾ [ਨਾਂਪੁ] ਲੰਮੀ ਧੌਣ ਅਤੇ ਲੰਮੀਆਂ ਲੱਤਾਂ ਵਾਲ਼ਾ ਚਿੱਟੇ ਰੰਗ ਦਾ ਇੱਕ ਪੰਛੀ ਜੋ ਡੱਡ-ਮੱਛੀਆਂ ਆਦਿ ਖਾਂਦਾ ਹੈ
ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 10417, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-25, ਹਵਾਲੇ/ਟਿੱਪਣੀਆਂ: no
ਵਿਚਾਰ / ਸੁਝਾਅ
Please Login First