ਬਦਾਮ ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਬਦਾਮ (ਨਾਂ,ਪੁ) ਸਖ਼ਤ ਖੋਲ ਵਿੱਚ ਬੰਦ ਤਾਕਤਵਰ ਗਿਰੀ ਵਾਲਾ ਸੁੱਕਾ ਮੇਵਾ


ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 3479, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no

ਬਦਾਮ ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਬਦਾਮ [ਨਾਂਪੁ] ਆੜੂ ਅਤੇ ਖੁਰਮਾਨੀ ਨਾਲ਼ ਰਲ਼ਦਾ-ਮਿਲ਼ਦਾ ਇੱਕ ਫਲ਼ ਜਿਸਦੇ ਸਿੱਕੜ ਅੰਦਰਲੀ ਗਿਰੀ ਖਾਣ ਯੋਗ ਹੁੰਦੀ ਹੈ; ਇਸ ਫਲ਼ ਦਾ ਬੂਟਾ


ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 3471, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-25, ਹਵਾਲੇ/ਟਿੱਪਣੀਆਂ: no

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.