ਬਦੀ ਸਰੋਤ :
ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਬਦੀ (ਨਾਂ,ਇ) ਬੁਰਿਆਈ; ਪਾਪ; ਗ਼ੁਨਾਹ
ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 16281, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no
ਬਦੀ ਸਰੋਤ :
ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਬਦੀ [ਨਾਂਇ] ਬੁਰਾਈ, ਮੰਦਾ ਕਰਮ , ਭੈੜ; ਖ਼ਰਾਬੀ, ਅਨਰਥ
ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 16269, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-25, ਹਵਾਲੇ/ਟਿੱਪਣੀਆਂ: no
ਬਦੀ ਸਰੋਤ :
ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ
ਬਦੀ (ਭਾ. ਸੰ.। ਫ਼ਾਰਸੀ) ਬੁਰਿਆਈ। ਯਥਾ-‘ਜੇ ਬਦੀ ਕਰੇ ਤਾ ਤਸੂ ਨ ਛੀਜੈ’। ਭਾਵ ਇਹ ਕਿ ਕਿਸੇ ਦੀ ਬਦੀ ਕਰੇ ਤਾਂ (ਉਲਟੀ ਉਸੇ ਦੀ ਹੁੰਦੀ ਹੈ, ਦੂਜਾ) ਰਤੀ ਨਹੀਂ ਛਿਜਦਾ।
ਲੇਖਕ : ਮੁਖ ਸੰਪਾਦਕ ਡਾ. ਹਰਭਜਨ ਸਿੰਘ ਸੰ. ਕੁਲਵਿੰਦਰ ਸਿੰਘ ਅਤੇ ਮੁਹੱਬਤ ਸਿੰਘ,
ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ, ਹੁਣ ਤੱਕ ਵੇਖਿਆ ਗਿਆ : 16057, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-03-13, ਹਵਾਲੇ/ਟਿੱਪਣੀਆਂ: no
ਵਿਚਾਰ / ਸੁਝਾਅ
Please Login First