ਬਰਾਨੀ ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਬਰਾਨੀ (ਵਿ,ਇ) ਖੂਹ, ਨਹਿਰ ਆਦਿ ਦੇ ਪਾਣੀ ਤੋਂ ਵਿਰਵੀ, ਮੀਂਹ ਦੇ ਪਾਣੀ ਉੱਤੇ ਨਿਰਭਰ ਮਾਰੂ ਭੋਂਏਂ


ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 3350, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no

ਬਰਾਨੀ ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਬਰਾਨੀ [ਵਿਸ਼ੇ] ਵਰਖਾ ਨਾਲ਼ ਸੰਬੰਧਿਤ, ਮੀਂਹ ਵਾਲ਼ਾ, ਮੀਂਹ ਤੋਂ ਪੀਚਣ ਵਾਲ਼ੀ (ਜ਼ਮੀਨ)


ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 3342, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-25, ਹਵਾਲੇ/ਟਿੱਪਣੀਆਂ: no

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.