ਬਲੇ ਸਰੋਤ :
ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ
ਬਲੇ (ਕ੍ਰਿ.। ਪੰਜਾਬੀ ਬਲਨਾ) ਜਗੇ। ਯਥਾ-‘ਦੀਵਾ ਬਲੈ ਅੰਧੇਰਾ ਜਾਇ’।
੨. (ਦੇਖੋ, ਬਲਿ ੩.) ਬਲਿਹਾਰ। ਯਥਾ-‘ਹਉ ਬਲਿ ਬਲੇ ਹਉ ਬਲਿ ਬਲੇ’।
ਲੇਖਕ : ਮੁਖ ਸੰਪਾਦਕ ਡਾ. ਹਰਭਜਨ ਸਿੰਘ ਸੰ. ਕੁਲਵਿੰਦਰ ਸਿੰਘ ਅਤੇ ਮੁਹੱਬਤ ਸਿੰਘ,
ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ, ਹੁਣ ਤੱਕ ਵੇਖਿਆ ਗਿਆ : 44876, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-03-13, ਹਵਾਲੇ/ਟਿੱਪਣੀਆਂ: no
ਵਿਚਾਰ / ਸੁਝਾਅ
Kushal Solanki,
( 2024/07/11 05:4949)
Please Login First