ਬਸ ਸਰੋਤ :
ਕੰਪਿਊਟਰ ਵਿਗਿਆਨ, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
Bus
ਇਹ ਤਾਰਾਂ ਦਾ ਇਕ ਅਜਿਹਾ ਸਮੂਹ ਹੈ ਜਿਸ ਰਾਹੀਂ ਅੰਕੜਿਆਂ ਦਾ ਸੰਚਾਰ ਕਰਵਾਇਆ ਜਾਂਦਾ ਹੈ। ਇਹ ਕੰਪਿਊਟਰ ਪ੍ਰਣਾਲੀ ਵਿੱਚ ਇੱਕ ਜਾਂ ਇੱਕ ਤੋਂ ਵੱਧ ਉਪਕਰਨਾਂ ਵਿਚਕਾਰ ਸੰਚਾਰ ਸਬੰਧ ਕਾਇਮ ਕਰਦੀ ਹੈ। ਉਦਾਹਰਨ ਵਜੋਂ ਪੈਰੀਫਿਰਲ (ਇਨਪੁਟ/ਆਉਟਪੁਟ) ਯੂਨਿਟ ਅਤੇ ਯਾਦਦਾਸ਼ਤ (ਮੈਮਰੀ) ਯੂਨਿਟ ਦਰਮਿਆਨ ਸੰਚਾਰ ਸਥਾਪਿਤ ਕਰਨ ਲਈ ਡਾਟਾ ਬੱਸਾਂ ਅਤੇ ਐਡਰੈੱਸ ਬੱਸਾਂ ਦਾ ਇਸਤੇਮਾਲ ਕੀਤਾ ਜਾਂਦਾ ਹੈ।
ਲੇਖਕ : ਸੀ.ਪੀ. ਕੰਬੋਜ,
ਸਰੋਤ : ਕੰਪਿਊਟਰ ਵਿਗਿਆਨ, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 24586, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-03-05, ਹਵਾਲੇ/ਟਿੱਪਣੀਆਂ: no
ਵਿਚਾਰ / ਸੁਝਾਅ
Please Login First