ਬਸੰਤੀ ਸਰੋਤ :
ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਬਸੰਤੀ (ਵਿ,ਪੁ) ਸਰ੍ਹੋਂ-ਫੁੱਲੇ ਰੰਗ ਦਾ
ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 4339, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no
ਬਸੰਤੀ ਸਰੋਤ :
ਜੁਗਰਾਫ਼ੀਏ ਦਾ ਵਿਸ਼ਾ-ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
Vernal (ਵਰਨਅਲ) ਬਸੰਤੀ: ਬਸੰਤਕਾਲੀਨ ਮੌਸਮ ਨਾਲ ਸੰਬੰਧ ਰੱਖਣ ਵਾਲਾ ਜਾਂ ਉਸ ਨੂੰ ਦਰਸਾਉਣ ਵਾਲਾ।
ਲੇਖਕ : ਸ. ਸ. ਢਿੱਲੋਂ ਅਤੇ ਜ. ਪ. ਸਿੰਘ,
ਸਰੋਤ : ਜੁਗਰਾਫ਼ੀਏ ਦਾ ਵਿਸ਼ਾ-ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 4337, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-29, ਹਵਾਲੇ/ਟਿੱਪਣੀਆਂ: no
ਬਸੰਤੀ ਸਰੋਤ :
ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਬਸੰਤੀ [ਵਿਸ਼ੇ] ਪੀਲ਼ਾ, ਜ਼ਰਦ, ਜੋਗੀਏ ਰੰਗ ਦਾ; ਬਸੰਤ ਨਾਲ਼ ਸੰਬੰਧਿਤ
ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 4332, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-25, ਹਵਾਲੇ/ਟਿੱਪਣੀਆਂ: no
ਬਸੰਤੀ ਸਰੋਤ :
ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ
ਲੇਖਕ : ਮੁਖ ਸੰਪਾਦਕ ਡਾ. ਹਰਭਜਨ ਸਿੰਘ ਸੰ. ਕੁਲਵਿੰਦਰ ਸਿੰਘ ਅਤੇ ਮੁਹੱਬਤ ਸਿੰਘ,
ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ, ਹੁਣ ਤੱਕ ਵੇਖਿਆ ਗਿਆ : 4223, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-03-13, ਹਵਾਲੇ/ਟਿੱਪਣੀਆਂ: no
ਵਿਚਾਰ / ਸੁਝਾਅ
Please Login First