ਬਹਾਰ ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਬਹਾਰ (ਨਾਂ,ਇ) ਮੌਲੀ ਹੋਈ ਰੁੱਤ; ਬਸੰਤ ਰੁੱਤ; ਸੁਹੱਪਣ ਭਰਿਆ ਮੌਸਮ


ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 5748, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no

ਬਹਾਰ ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਬਹਾਰ [ਨਾਂਇ] ਖ਼ੁਸ਼ੀ ਭਰਿਆ ਵਾਤਾਵਰਨ , ਵਧੀਆ ਰੁੱਤ , ਬਸੰਤ ਦੀ ਰੁੱਤ


ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 5736, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-25, ਹਵਾਲੇ/ਟਿੱਪਣੀਆਂ: no

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.