ਬਾਂਗ ਸਰੋਤ :
ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਬਾਂਗ (ਨਾਂ,ਇ) 1 ਨਮਾਜ਼ ਦਾ ਵੇਲਾ ਦੱਸਣ ਲਈ ਮੌਲਵੀ ਵੱਲੋਂ ਉੱਚੀ ਅਵਾਜ਼ ਵਿੱਚ ਲਾਈ ਸੱਦ 2 ਕੁੱਕੜ ਦੇ ਉੱਚੀ ਬੋਲਣ ਦੀ ਅਵਾਜ਼
ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 10953, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no
ਬਾਂਗ ਸਰੋਤ :
ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਬਾਂਗ 1 [ਨਾਂਇ] ਨਮਾਜ਼ ਲਈ ਸੱਦਾ; ਕੁਕੜੂ-ਘੜੂੰ, ਕੁੱਕੜ ਦੀ ਅਵਾਜ਼ 2 [ਨਾਂਪੁ] ਰੁੱਖਾਂ ਨੂੰ ਛਾਂਗਣ ਲਈ ਬਾਂਸ ਦੀ ਲੰਮੀ ਸੋਟੀ ਦੇ ਇੱਕ ਸਿਰੇ ਉੱਤੇ ਜੜਿਆ ਬਿਨਾਂ ਦੰਦਿਆਂ ਦੇ ਦਾਤਰ
ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 10945, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-25, ਹਵਾਲੇ/ਟਿੱਪਣੀਆਂ: no
ਵਿਚਾਰ / ਸੁਝਾਅ
Please Login First