ਬਾਇਨਰੀ ਸਰੋਤ : ਕੰਪਿਊਟਰ ਵਿਗਿਆਨ, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

Binary

ਅਜਿਹੀ ਪ੍ਰਣਾਲੀ ਜਿਸ ਵਿੱਚ ਦੋ ਵੱਖ-ਵੱਖ ਪੱਧਰ ਵਰਤੇ ਜਾਣ। ਇਹ ਅਧਾਰ 2 ਵਾਲੀ ਅੰਕ ਪ੍ਰਣਾਲੀ ਹੈ ਜਿਸ ਵਿੱਚ ਦੋ ਅੱਖਰ ਸਿਫ਼ਰ (o) ਅਤੇ ਇੱਕ (1) ਵਰਤੇ ਜਾਂਦੇ ਹਨ। ਕੰਪਿਊਟਰ ਵਿੱਚ ਬਾਇਨਰੀ ਅੰਕ ਪ੍ਰਣਾਲੀ ਵਰਤੀ ਜਾਂਦੀ ਹੈ। ਬਾਇਨਰੀ ਭਾਸ਼ਾ ਨੂੰ ਮਸ਼ੀਨ ਭਾਸ਼ਾ ਵੀ ਕਿਹਾ ਜਾਂਦਾ ਹੈ।


ਲੇਖਕ : ਸੀ.ਪੀ. ਕੰਬੋਜ,
ਸਰੋਤ : ਕੰਪਿਊਟਰ ਵਿਗਿਆਨ, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 1196, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-03-05, ਹਵਾਲੇ/ਟਿੱਪਣੀਆਂ: no

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.