ਬਾਉਲੀ ਸਰੋਤ :
ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਬਾਉਲੀ (ਨਾਂ,ਇ) ਪਾਣੀ ਦੇ ਤਲ ਤੀਕ ਬਣੀਆਂ ਪੌੜੀਆਂ ਵਾਲਾ ਖੂਹ
ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 5141, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no
ਬਾਉਲੀ ਸਰੋਤ :
ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਬਾਉਲੀ [ਨਾਂਇ] ਖੂਹ ਜਿਸ ਦੇ ਇੱਕ ਪਾਸੇ ਪਾਣੀ ਤੱਕ ਪੱਕੀਆਂ ਪੌੜੀਆਂ ਬਣੀਆਂ ਹੁੰਦੀਆਂ ਹਨ
ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 5135, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-25, ਹਵਾਲੇ/ਟਿੱਪਣੀਆਂ: no
ਵਿਚਾਰ / ਸੁਝਾਅ
Please Login First