ਬਾਣਾ ਸਰੋਤ :
ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਬਾਣਾ (ਨਾਂ,ਪੁ) ਕਿਸੇ ਧਾਰਮਿਕ ਚਿੰਨ੍ਹ ਵਜੋਂ ਖਾਸ ਪਹਿਰਾਵਾ
ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 3991, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no
ਬਾਣਾ ਸਰੋਤ :
ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਬਾਣਾ [ਨਾਂਪੁ] ਕੱਪੜੇ, ਵਸਤਰ; ਜਿਸਮ, ਜੁੱਸਾ; ਪੇਟਾ , ਉਣਾਈ ਵਿੱਚ ਚੁੜਾਈ ਵਾਲ਼ੇ ਪਾਸੇ ਦੇ ਰੇਸ਼ੇ ਜਾਂ ਧਾਗੇ
ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 3982, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-25, ਹਵਾਲੇ/ਟਿੱਪਣੀਆਂ: no
ਬਾਣਾ ਸਰੋਤ :
ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ
ਬਾਣਾ (ਕ੍ਰਿ.। ਪੰਜਾਬੀ ਬਣਨਾ ਤੋਂ ਦੇਖੋ , ਬਣਿ) ੧. ਬਣਿਆ*। ਯਥਾ-‘ਆਪੇ ਧਨਖੁ ਆਪੇ ਸਰ ਬਾਣਾ’।
੨. (ਸੰ.। ਸੰਸਕ੍ਰਿਤ ਵਯਨ=ਉਣਨਾ। ਪੰਜਾਬੀ ਬਾਣਾ=ਪੇਟਾ) ਪੇਟਾ ।
ਦੇਖੋ, ‘ਬਾਨ’
----------
* ਇਥੇ ‘ਸਰਬਾਣਾ’ ਦਾ ਅਰਥ ਨਿਰਾ ‘ਤੀਰ ’ ਕਰ ਲੈਣਾ ਭੀ ਠੀਕ ਹੈ, ਜਿਵੇਂ ਕਹਿ ਲਈਦਾ ਹੈ, ਜਲ ਪਾਣੀ ਪੀਓ- ਇਸੇ ਤਰ੍ਹਾਂ -ਸਰ ਬਾਣਾ-। ਸਰ=ਤੀਰ। ਬਾਣਾ=ਤੀਰ।
ਲੇਖਕ : ਮੁਖ ਸੰਪਾਦਕ ਡਾ. ਹਰਭਜਨ ਸਿੰਘ ਸੰ. ਕੁਲਵਿੰਦਰ ਸਿੰਘ ਅਤੇ ਮੁਹੱਬਤ ਸਿੰਘ,
ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ, ਹੁਣ ਤੱਕ ਵੇਖਿਆ ਗਿਆ : 3699, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-03-13, ਹਵਾਲੇ/ਟਿੱਪਣੀਆਂ: no
ਵਿਚਾਰ / ਸੁਝਾਅ
Please Login First