ਬਾਦੀ ਸਰੋਤ :
ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਬਾਦੀ [ਨਾਂਇ] ਵਾਈ , ਪੇਟ ਦੀ ਹਵਾ , ਅਫਾਰਾ [ਨਾਂਇ] ਵਾਦੀ; [ਵਿਸ਼ੇ] ਝਗੜਾ ਕਰਨ ਵਾਲ਼ਾ
ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 3163, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-25, ਹਵਾਲੇ/ਟਿੱਪਣੀਆਂ: no
ਬਾਦੀ ਸਰੋਤ :
ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ
ਬਾਦੀ* (ਸੰ.। ਦੇਖੋ , ਬਾਦਿ) ਝਗੜੇ ਕਰਨ ਨਾਲ। ਯਥਾ-‘ਬਾਦੀ ਬਿਨਸੈ’।
ਦੇਖੋ, ‘ਖੋਜੀ ’
----------
* ਸੰਸਕ੍ਰਿਤ -ਵਾਦਿਨੵ- ਦਾ ਵਾਦੀ ਪਦ ਬੋਲ ਚਾਲ ਵਿਚ ਹੈ, ਬਹਸ ਸ਼ੁਰੂ ਕਰਨ ਵਾਲੇ ਨੂੰ ਤੇ ਝਗੜਾ ਕਰਨ ਵਾਲੇ ਨੂੰ ਕਹਿੰਦੇ ਹਨ।
ਲੇਖਕ : ਮੁਖ ਸੰਪਾਦਕ ਡਾ. ਹਰਭਜਨ ਸਿੰਘ ਸੰ. ਕੁਲਵਿੰਦਰ ਸਿੰਘ ਅਤੇ ਮੁਹੱਬਤ ਸਿੰਘ,
ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ, ਹੁਣ ਤੱਕ ਵੇਖਿਆ ਗਿਆ : 3113, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-03-13, ਹਵਾਲੇ/ਟਿੱਪਣੀਆਂ: no
ਵਿਚਾਰ / ਸੁਝਾਅ
Please Login First