ਬਾਬਲ ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਬਾਬਲ (ਨਾਂ,ਪੁ) ਧੀ ਦਾ ਪਿਤਾ, ਬਾਪ


ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 4087, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no

ਬਾਬਲ ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਬਾਬਲ [ਨਾਂਪੁ] ਪਿਤਾ , ਬਾਪ, ਬਾਪੂ , ਡੈਡੀ


ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 4080, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-25, ਹਵਾਲੇ/ਟਿੱਪਣੀਆਂ: no

ਬਾਬਲ ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ

ਬਾਬਲ* (ਸੰ.। ਸੰਸਕ੍ਰਿਤ ਵਪਿਲ: =ਪਿਤਾ, ਵਪ੍ਰ: =ਪਿਤਾ। ਤੁਰਕੀ, ਬਾਬਾ=ਪਿਤਾ। ਪੰਜਾਬੀ ਬਾਬਲ) ੧. ਪਿਤਾ

                        ਦੇਖੋ , ‘ਬਾਲੀ’

----------

* ਪੰਜਾਬੀ ਵਿਚ ਬਾਬਲ ਪਦ ਬੜਾ ਲਾਡ ਮਈ ਹੈ, ਹੁਣ ਇਸ ਦਾ ਵਰਤਾਉ ਗੀਤਾਂ ਵਿਚ ਹੀ ਰਹਿੰਦਾ ਜਾਂਦਾ ਹੈ।


ਲੇਖਕ : ਮੁਖ ਸੰਪਾਦਕ ਡਾ. ਹਰਭਜਨ ਸਿੰਘ ਸੰ. ਕੁਲਵਿੰਦਰ ਸਿੰਘ ਅਤੇ ਮੁਹੱਬਤ ਸਿੰਘ,
ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ, ਹੁਣ ਤੱਕ ਵੇਖਿਆ ਗਿਆ : 3900, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-03-13, ਹਵਾਲੇ/ਟਿੱਪਣੀਆਂ: no

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.