ਬਾਲਕ ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਬਾਲਕ (ਨਾਂ,ਪੁ) ਬੱਚਾ; ਅੰਞਾਣਾ; ਨਾਦਾਨ


ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 4402, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no

ਬਾਲਕ ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਬਾਲਕ [ਨਾਂਪੁ] ਬੱਚਾ , ਛੋਟਾ, ਮੁੰਡਾ , ਅੰਞਾਣਾ


ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 4398, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-25, ਹਵਾਲੇ/ਟਿੱਪਣੀਆਂ: no

ਬਾਲਕ ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ

ਬਾਲਕ (ਸੰ.। ਸੰਸਕ੍ਰਿਤ) ੧. ਬੱਚਾ

੨. (ਬਾਲ=ਮੂਰਖ+ਕ=ਸੁਖ) ਮੂਰਖਾਂ ਨੂੰ ਸੁਖ (ਭਾਵ ਗ੍ਯਾਨ) ਦੇਣ ਵਾਲਾ।

੩. (ਬਾਲ=ਵਾਲ+ਕ=ਬ੍ਰਹਮ) ਜਿਸ ਦੇ ਰੋਮ ਰੋਮ ਵਿਚ ਬ੍ਰਹਮ ਹੋਵੇ।


ਲੇਖਕ : ਮੁਖ ਸੰਪਾਦਕ ਡਾ. ਹਰਭਜਨ ਸਿੰਘ ਸੰ. ਕੁਲਵਿੰਦਰ ਸਿੰਘ ਅਤੇ ਮੁਹੱਬਤ ਸਿੰਘ,
ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ, ਹੁਣ ਤੱਕ ਵੇਖਿਆ ਗਿਆ : 4189, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-03-13, ਹਵਾਲੇ/ਟਿੱਪਣੀਆਂ: no

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.