ਬਾਸੀ ਸਰੋਤ :
ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਬਾਸੀ (ਵਿ,ਪੁ) ਜੋ ਸੱਜਰਾ ਨਹੀ; ਬੇਹਾ
ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 3232, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no
ਬਾਸੀ ਸਰੋਤ :
ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਬਾਸੀ [ਵਿਸ਼ੇ] ਜੋ ਸੱਜਰਾ ਨਾ ਹੋਵੇ, ਬੇਹਾ
ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 3225, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-25, ਹਵਾਲੇ/ਟਿੱਪਣੀਆਂ: no
ਬਾਸੀ ਸਰੋਤ :
ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ
ਬਾਸੀ (ਸੰ.। ਸੰਸਕ੍ਰਿਤ ਵਾਸਿ:) ਵੱਸਣ ਵਾਲੇ। ਯਥਾ-‘ਮਰਨੁ ਭਇਆ ਮਗਹਰ ਕੀ ਬਾਸੀ’।
ਲੇਖਕ : ਮੁਖ ਸੰਪਾਦਕ ਡਾ. ਹਰਭਜਨ ਸਿੰਘ ਸੰ. ਕੁਲਵਿੰਦਰ ਸਿੰਘ ਅਤੇ ਮੁਹੱਬਤ ਸਿੰਘ,
ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ, ਹੁਣ ਤੱਕ ਵੇਖਿਆ ਗਿਆ : 2995, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-03-13, ਹਵਾਲੇ/ਟਿੱਪਣੀਆਂ: no
ਵਿਚਾਰ / ਸੁਝਾਅ
Please Login First