ਬਾਹਰਲਾ ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਬਾਹਰਲਾ (ਵਿ,ਨਾਂ,ਪੁ) ਹਲ਼ ਵਾਹੁੰਦੇ ਹੋਏ ਜੰਘੀ ਵਾਲੇ ਪਾਸਿਉਂ ਵੇਖਣ ’ਤੇ ਸੱਜੇ ਪਾਸੇ ਵੱਲ ਦਿੱਸਦਾ ਪਸ਼ੂ


ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 3407, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no

ਬਾਹਰਲਾ ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਬਾਹਰਲਾ [ਵਿਸ਼ੇ] ਬਾਹਰ ਦਾ, ਪਾਸੇ ਦਾ, ਪਰਦੇਸੀ; ਆਪਣੇ ਤੋਂ ਵੱਖਰਾ , ਵਿਭਿੰਨ


ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 3401, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-25, ਹਵਾਲੇ/ਟਿੱਪਣੀਆਂ: no

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.