ਬਿਆਨਾ ਸਰੋਤ :
ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਬਿਆਨਾ (ਨਾਂ,ਪੁ) ਕਿਸੇ ਚੀਜ਼ ਦਾ ਸੌਦਾ ਕਰਨ ਸਮੇਂ ਉਸ ਦੀ ਕੁੱਲ ਰਕਮ ਵਿੱਚੋਂ ਕੁਝ ਰਕਮ ਦੀ ਪੇਸ਼ਗੀ ਵਜੋਂ ਦਿੱਤੀ ਸਾਈ
ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 4175, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no
ਬਿਆਨਾ ਸਰੋਤ :
ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਬਿਆਨਾ [ਨਾਂਪੁ] ਸੌਦਾ ਹੋਣ ਉਪਰੰਤ ਪੇਸ਼ਗੀ ਵਜੋਂ ਦਿੱਤਾ ਗਿਆ ਕੁਲ ਰਕਮ ਦਾ ਇੱਕ ਭਾਗ
ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 4168, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-25, ਹਵਾਲੇ/ਟਿੱਪਣੀਆਂ: no
ਵਿਚਾਰ / ਸੁਝਾਅ
Please Login First