ਬਿਮਾਰੀ ਸਰੋਤ : ਜੁਗਰਾਫ਼ੀਏ ਦਾ ਵਿਸ਼ਾ-ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

Zoonosis (ਜ਼ੂਨੋਸਿਸ) ਬਿਮਾਰੀ: ਪਸ਼ੂਆਂ ਦੀ ਇਕ ਬਿਮਾਰੀ ਜਿਹੜੀ ਪ੍ਰਕ੍ਰਿਤਕ ਤੌਰ ਤੇ ਕੰਗਰੋੜ (ਰੀੜ) ਵਾਲੇ ਪਸ਼ੂਆਂ ਅਤੇ ਮਾਨਵੀ ਜੀਵਾਂ ਵਿੱਚ ਫੈਲਦੀ ਰਹਿੰਦੀ ਹੈ।


ਲੇਖਕ : ਸ. ਸ. ਢਿੱਲੋਂ ਅਤੇ ਜ. ਪ. ਸਿੰਘ,
ਸਰੋਤ : ਜੁਗਰਾਫ਼ੀਏ ਦਾ ਵਿਸ਼ਾ-ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 3448, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-29, ਹਵਾਲੇ/ਟਿੱਪਣੀਆਂ: no

ਬਿਮਾਰੀ ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਬਿਮਾਰੀ [ਨਾਂਇ] ਰੋਗ , ਮਰਜ਼, ਸਿਹਤ ਦਾ ਵਿਗਾੜ


ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 3441, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-25, ਹਵਾਲੇ/ਟਿੱਪਣੀਆਂ: no

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.