ਬਿਰਖ਼ ਸਰੋਤ :
ਜੁਗਰਾਫ਼ੀਏ ਦਾ ਵਿਸ਼ਾ-ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
Tree (ਟੱਰੀ) ਬਿਰਖ਼: ਇਕ ਬਿਰਖ਼ ਜੋ ਧਰਾਤਲੀ ਸਤ੍ਹਾ ਤੇ ਸਦੀਵੀ ਤੌਰ ਤੇ ਜਾਂ ਦੀਰਘ ਕਾਲ ਲਈ ਮਜ਼ਬੂਤੀ ਨਾਲ ਆਪਣੇ ਭਿੰਨ ਤਣੇ ਨਾਲ ਖੜਾ ਹੈ।
ਲੇਖਕ : ਸ. ਸ. ਢਿੱਲੋਂ ਅਤੇ ਜ. ਪ. ਸਿੰਘ,
ਸਰੋਤ : ਜੁਗਰਾਫ਼ੀਏ ਦਾ ਵਿਸ਼ਾ-ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 8573, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-29, ਹਵਾਲੇ/ਟਿੱਪਣੀਆਂ: no
ਵਿਚਾਰ / ਸੁਝਾਅ
Please Login First