ਬਿੱਦ ਸਰੋਤ :
ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਬਿੱਦ (ਨਾਂ,ਇ) 1 ਪੇਕਿਆਂ ਵੱਲੋਂ ਧੀ ਨੂੰ ਘੱਲੀ ਸੌਗਾਤਾਂ ਦੀ ਪੋਟਲੀ 2 ਖੋਪਾ, ਮਖਾਣੇ, ਬਦਾਮ, ਛੁਹਾਰੇ, ਸੌਂਗੀ ਆਦਿ ਸੁੱਕੇ ਮੇਵਿਆਂ ਦਾ ਮਿਸ਼ਰਣ
ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 13424, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no
ਬਿੱਦ ਸਰੋਤ :
ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਬਿੱਦ [ਨਾਂਇ] ਛੁਹਾਰੇ ਬਦਾਮ ਅਤੇ ਮਿੱਠੇ ਆਦਿ ਦਾ ਮਿਸ਼ਰਨ, ਸੁਗਾਤਾਂ ਦੀ ਪੋਟਲੀ ਜੋ ਪੇਕਿਆਂ ਵੱਲੋਂ ਧੀ ਨੂੰ ਘੱਲੀ ਜਾਂਦੀ ਹੈ
ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 13418, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-25, ਹਵਾਲੇ/ਟਿੱਪਣੀਆਂ: no
ਵਿਚਾਰ / ਸੁਝਾਅ
Please Login First