ਬਿੱਲ ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਬਿੱਲ 1 [ਨਾਂਪੁ] ਵਸੂਲਣ ਯੋਗ ਰਕਮ ਦਾ ਵੇਰਵੇ ਸਮੇਤ ਹਿਸਾਬ; ਹੁੰਡੀ; ਪ੍ਰਵਾਨਗੀ ਲਈ ਵਿਧਾਨ-ਸਭਾ ਆਦਿ ਵਿੱਚ ਪੇਸ਼ ਕੀਤਾ ਜਾਣ ਵਾਲ਼ਾ ਮਸੌਦਾ 2 [ਨਾਂਪੁ] ਇੱਕ ਰੁੱਖ , ਇਸ ਰੁੱਖ ਦਾ ਫਲ਼ 3[ਨਾਂਇ] ਰੁੱਡ , ਖੁੱਡ


ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 5539, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-25, ਹਵਾਲੇ/ਟਿੱਪਣੀਆਂ: no

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.