ਬੀੜਾ ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਬੀੜਾ (ਨਾਂ,ਪੁ) 1 ਕੱਪੜੇ ਜਾਂ ਧਾਤ ਦਾ ਬਟਨ 2 ਚਰਖੇ ਦੇ ਤੱਕਲੇ ਵਿੱਚ ਪਾਇਆ ਦਮਕੜਾ


ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 7932, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no

ਬੀੜਾ ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਬੀੜਾ 1 [ਨਾਂਪੁ] ਬਟਨ; ਸ਼ੀਸ਼ੀ ਆਦਿ ਦਾ ਢੱਕਣ 2 [ਨਾਂਪੁ]ਪਾਨ ਦੀ ਗਲੋਰੀ; ਜ਼ਿੰਮੇਵਾਰੀ


ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 7923, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-25, ਹਵਾਲੇ/ਟਿੱਪਣੀਆਂ: no

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.