ਬੁਲਬੁਲ ਸਰੋਤ :
ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਬੁਲਬੁਲ (ਨਾਂ,ਇ) ਕੱਦ ਚੰਡੋਲ ਜਿਹਾ, ਸਿਰ ਕਾਲਾ, ਖੰਭ ਖਾਕੀ ਰੰਗ ਦੇ ਚਿਤਰੇ, ਬੂੰਡੇ ਹੇਠੋਂ ਲਾਲ ਅਤੇ ਸੁਰੀਲੀ ਅਵਾਜ਼ ਕੱਢਣ ਵਾਲਾ ਬਾਗਾਂ ਵਿੱਚ ਰਹਿੰਦਾ ਪੰਛੀ
ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 3524, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no
ਬੁਲਬੁਲ ਸਰੋਤ :
ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਬੁਲਬੁਲ [ਨਾਂਇ] ਇੱਕ ਪੰਛੀ ਜਿਸ ਦੀ ਅਵਾਜ਼ ਬਹੁਤ ਸੁਰੀਲੀ ਹੁੰਦੀ ਹੈ
ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 3520, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-25, ਹਵਾਲੇ/ਟਿੱਪਣੀਆਂ: no
ਵਿਚਾਰ / ਸੁਝਾਅ
Please Login First