ਬੁੱਤ ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਬੁੱਤ (ਨਾਂ,ਪੁ) ਪੱਥਰ ਜਾਂ ਕਿਸੇ ਧਾਤ ਦਾ ਬਣਾਇਆ ਅਸਲੀ ਸ਼ਕਲ ਜਿਹਾ ਆਕਾਰ


ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 17812, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no

ਬੁੱਤ ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਬੁੱਤ [ਨਾਂਪੁ] ਮੂਰਤੀ , ਪੱਥਰ ਜਾਂ ਕਿਸੇ ਧਾਤ ਦਾ ਬਣਿਆ ਆਕਾਰ; ਸਰੀਰ, ਜਿਸਮ


ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 17799, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-25, ਹਵਾਲੇ/ਟਿੱਪਣੀਆਂ: no

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.