ਬੂਰ ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਬੂਰ (ਨਾਂ,ਪੁ) ਦਾਣਾ ਪੈਣ ਤੋਂ ਪਹਿਲਾਂ ਸਿੱਟੇ ਉੱਤੇ ਆਇਆ ਅਤੇ ਨਿੱਕ-ਅਕਾਰੀ ਅੰਬੀ ਬਣਨ ਤੋਂ ਪਹਿਲਾਂ ਨਿਸਾਰ ਰੂਪ ਵਿੱਚ ਮੌਲਿਆ ਪੋਲਾ ਦਾਣੇ ਵੱਤ ਮਾਦਾ


ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 23689, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no

ਬੂਰ ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਬੂਰ [ਨਾਂਪੁ] ਅੰਬ ਅਤੇ ਬੇਰੀ ਆਦਿ ਦੇ ਫਲ਼ ਬਣਨ ਤੋਂ ਪਹਿਲਾਂ ਦੀ ਅਵਸਥਾ; ਪਰਾਗ


ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 23671, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-25, ਹਵਾਲੇ/ਟਿੱਪਣੀਆਂ: no

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.