ਬੇਨੁ ਸਰੋਤ :
ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ
ਬੇਨੁ (ਸੰ.। ਸੰਸਕ੍ਰਿਤ ਵੇਣੁ। ਹਿੰਦੀ ਬੇਨ) ਬਾਂਸਰੀ, ਮੁਰਲੀ। ਯਥਾ-‘ਬੇਨੁ ਬਜਾਵੈ ਗੋਧਨੁ ਚਰੈ ’। ਤਥਾ-‘ਧਨਿ ਧੰਨਿ ਓ ਰਾਮ ਬੇਨੁ ਬਾਜੈ ’। ਇਥੇ ਰਾਮ ਬੇਨੁ ਦਾ ਮਤਲਬ ਇਲਾਹੀ ਨਾਦ ਹੈ ਦੇਖੋ , ‘ਬੇਣੁ’
ਲੇਖਕ : ਮੁਖ ਸੰਪਾਦਕ ਡਾ. ਹਰਭਜਨ ਸਿੰਘ ਸੰ. ਕੁਲਵਿੰਦਰ ਸਿੰਘ ਅਤੇ ਮੁਹੱਬਤ ਸਿੰਘ,
ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ, ਹੁਣ ਤੱਕ ਵੇਖਿਆ ਗਿਆ : 34853, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-03-13, ਹਵਾਲੇ/ਟਿੱਪਣੀਆਂ: no
ਵਿਚਾਰ / ਸੁਝਾਅ
Please Login First