ਬੇਲ ਸਰੋਤ :
ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਬੇਲ (ਨਾਂ,ਇ) 1 ਗੱਡੇ ਉੱਤੇ ਲੱਦੀ ਫ਼ਸਲ ਦੇ ਲਾਂਗੇ ਉੱਤੋਂ ਪਾਉਣ ਵਾਲੀ ਲੱਜ; ਜੁੱਪੀ ਜੋਗ ਦੀ ਪੰਜਾਲੀ ਅਤੇ ਗਾਧੀ ਨੂੰ ਪਾਉਣ ਵਾਲੀ ਮੋਟੀ ਰੱਸੀ 2 ਚਊ ਅਤੇ ਜੰਘੀ ਤੋਂ ਪੰਜਾਲੀ ਦੇ ਜੂਲੇ ਤੱਕ ਜਾਣ ਵਾਲੀ ਹਲ਼ ਦੀ ਲੰਮੀ ਲੱਕੜ 3 ਗੋਕੇ ਨਰ ਦੀ ਅਗਲੇ ਮੋਢਿਆਂ ਤੋਂ ਲੈ ਕੇ ਪੂਛਲ ਸ਼ੁਰੂ ਹੋਣ ਵਾਲੇ ਮੁੱਢ ਤੱਕ ਦੀ ਲਮਾਈ
ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 45245, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no
ਬੇਲ ਸਰੋਤ :
ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਬੇਲ [ਨਾਂਇ] ਹਲ਼ ਦੀ ਅਗਲੀ ਲੰਮੀ ਲੱਕੜ ਜਿਸ ਦੇ ਸਹਾਰੇ ਹਲ਼ ਖਿੱਚਿਆ ਜਾਂਦਾ ਹੈ
ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 45277, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-25, ਹਵਾਲੇ/ਟਿੱਪਣੀਆਂ: no
ਬੇਲ ਸਰੋਤ :
ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ
ਬੇਲ (ਸੰ.। ਦੇਖੋ , ਬਲੀ ੨.) ਵੇਲ। ਵਲ। ਯਥਾ-‘ਤੇਲੀ ਕੈ ਘਰ ਤੇਲੁ ਆਛੈ ਜੰਗਲ ਮਧੇ ਬੇਲ ਗੋ’।
ਲੇਖਕ : ਮੁਖ ਸੰਪਾਦਕ ਡਾ. ਹਰਭਜਨ ਸਿੰਘ ਸੰ. ਕੁਲਵਿੰਦਰ ਸਿੰਘ ਅਤੇ ਮੁਹੱਬਤ ਸਿੰਘ,
ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ, ਹੁਣ ਤੱਕ ਵੇਖਿਆ ਗਿਆ : 44837, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-03-13, ਹਵਾਲੇ/ਟਿੱਪਣੀਆਂ: no
ਵਿਚਾਰ / ਸੁਝਾਅ
Kushal Solanki,
( 2024/07/11 05:4949)
Please Login First