ਬੇਲੀ ਸਰੋਤ :
ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਬੇਲੀ (ਨਾਂ,ਇ) ਮਿੱਤਰ; ਦੋਸਤ; ਮੀਤ
ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 25244, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no
ਬੇਲੀ ਸਰੋਤ :
ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਬੇਲੀ [ਨਾਂਪੁ] ਦੋਸਤ, ਮਿੱਤਰ , ਯਾਰ , ਸੱਜਣ, ਮੀਤ; ਪ੍ਰੇਮੀ, ਆਸ਼ਕ
ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 25229, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-25, ਹਵਾਲੇ/ਟਿੱਪਣੀਆਂ: no
ਬੇਲੀ ਸਰੋਤ :
ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ
ਬੇਲੀ (ਸੰ.। ਪ੍ਰਾਕ੍ਰਿਤ ਬੇਲੀ=ਥੰਮ੍ਹਾਂ, ਸਹਾਰਾ। ਪੰਜਾਬੀ ਬੇਲੀ=ਮਿੱਤ੍ਰ) ਮਿੱਤ੍ਰ , ਸੱਜਣ। ਯਥਾ-‘ਅੰਤਿ ਬੇਲੀ ਕੋਇ ਨ ਹੋਇ’।
੨. (ਦੇਖੋ, ਬਲੀ ੨.) ਵੇਲਾਂ ਵਿਚ। ਯਥਾ-‘ਭਵਰੁ ਬੇਲੀ ਰਾਤਓ’।
ਲੇਖਕ : ਮੁਖ ਸੰਪਾਦਕ ਡਾ. ਹਰਭਜਨ ਸਿੰਘ ਸੰ. ਕੁਲਵਿੰਦਰ ਸਿੰਘ ਅਤੇ ਮੁਹੱਬਤ ਸਿੰਘ,
ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ, ਹੁਣ ਤੱਕ ਵੇਖਿਆ ਗਿਆ : 24854, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-03-13, ਹਵਾਲੇ/ਟਿੱਪਣੀਆਂ: no
ਵਿਚਾਰ / ਸੁਝਾਅ
Please Login First