ਬੋਲ ਸਰੋਤ :
ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਬੋਲ [ਨਾਂਪੁ] ਬੋਲੇ ਜਾਣ ਵਾਲ਼ੇ ਸ਼ਬਦਾਂ ਦਾ ਭਾਵ; ਮੂੰਹੋਂ ਨਿਕਲ਼ੀ ਗੱਲ , (ਬਵ) (ਕਵਿ) ਕੁਝ ਸਤਰਾਂ; (ਸੰਗੀ.) ਫ਼ਿਕਰੇ
ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 45096, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-25, ਹਵਾਲੇ/ਟਿੱਪਣੀਆਂ: no
ਬੋਲ ਸਰੋਤ :
ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ
ਬੋਲ (ਸੰ.। ਪੰਜਾਬੀ ਬੋਲਣਾ। ਸੰਸਕ੍ਰਿਤ ਬ੍ਰੂ। ਪ੍ਰਾਕ੍ਰਿਤ ਬੁਲਲੑਈ।) ਬਚਨ। ਯਥਾ-‘ਕਿਉ ਬੋਲੁ ਹੋਵੈ ਜੋਖੀਵਦੈ’। ਜੋਖਣ ਵੇਲੇ ਬੋਲਣਾ ਕਿਕੁਣ ਹੋਵੈ ਭਾਵ ਜਦ ਜੋ ਕੁਛ ਹੋ ਰਿਹਾ ਹੈ ਤੋਲਿਆ ਜਾ ਕੇ (ਨਿਆਂ ਬ੍ਰਿਤੀ ਨਾਲ) ਹੋ ਰਿਹਾ ਹੈ, ਤਦ ਫੇਰ ਬੋਲਣਾ ਨਹੀਂ ਹੁੰਦਾ ।
੨. (ਕ੍ਰਿ.) ਕਹੋ। ਯਥਾ-‘ਰਾਮ ਬੋਲ’।
੩. ਬੋਲ ਤੋਂ ਬੋਲੈ-ਕਹਿੰਦੇ ਹਨ। ਯਥਾ-‘ਬੋਲੈ ਸੇਖ ਫਰੀਦੁ’।
ਦੇਖੋ , ‘ਬੋਲ ਵਿਗਾੜੁ’
ਲੇਖਕ : ਮੁਖ ਸੰਪਾਦਕ ਡਾ. ਹਰਭਜਨ ਸਿੰਘ ਸੰ. ਕੁਲਵਿੰਦਰ ਸਿੰਘ ਅਤੇ ਮੁਹੱਬਤ ਸਿੰਘ,
ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ, ਹੁਣ ਤੱਕ ਵੇਖਿਆ ਗਿਆ : 44825, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-03-13, ਹਵਾਲੇ/ਟਿੱਪਣੀਆਂ: no
ਵਿਚਾਰ / ਸੁਝਾਅ
Kushal Solanki,
( 2024/07/11 05:4949)
Please Login First