ਬੰਬ ਸਰੋਤ :
ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਬੰਬ (ਨਾਂ,ਪੁ) ਘੋੜਾ ਜੋੜਨ ਲਈ ਤਾਂਗੇ ਦੇ ਅਗਾਂਹ ਨੂੰ ਵਧੇ ਹੋਏ ਦੋ ਬਾਂਸ
ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 16153, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no
ਬੰਬ ਸਰੋਤ :
ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਬੰਬ (ਨਾਂ,ਪੁ) ਬਾਰੂਦ ਦਾ ਗੋਲਾ
ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 16153, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no
ਬੰਬ ਸਰੋਤ :
ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਬੰਬ 1 [ਨਾਂਪੁ] ਵਿਸਫ਼ੋਟਕ ਪਦਾਰਥ ਦਾ ਗੋਲ਼ਾ 2 [ਨਾਂਪੁ] ਵੱਡਾ ਬਾਂਸ , ਬੱਘੀ ਜਾਂ ਟਾਂਗੇ ਅੱਗੇ ਲੱਗੇ ਲਮੂਤਰੇ ਬਾਂਸ
ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 16142, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-25, ਹਵਾਲੇ/ਟਿੱਪਣੀਆਂ: no
ਬੰਬ ਸਰੋਤ :
ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ
ਬੰਬ (ਸੰ.। ਪੰਜਾਬੀ। ਸ਼ੈਵ ਲੋਕ ਆਪਣੇ ਮੰਦਰਾਂ ਵਿਚ ‘ਬੰਬੰ ਮਹਾਦੇਵ’ ਉੱਚੀ ਸ਼ਬਦ ਕਰਦੇ ਹਨ। ਉਸ ਤੋਂ ਬੰਬ ਦੇ ਅਰਥ ਅਵਾਜ਼ ਬਣੇ ਹਨ) ੧. ਅਵਾਜ਼।
੨. (ਸੰ.। ਸੰਸਕ੍ਰਿਤ ਧਾਤੂ ਬਬੑ=ਜਾਣਾ) ਹਵਾ ਯਾ ਪਾਣੀ ਦੀ ਧਾਰ ।
੩. ਅੱਗ ਦੀ ਲਾਟ ।
੪. ਧੂੰਏ ਦਾ ਭਭਾਕਾ। ਯਥਾ-‘ਬਾਹਰਿ ਭਈ ਨ ਬੰਬ’।
ਲੇਖਕ : ਮੁਖ ਸੰਪਾਦਕ ਡਾ. ਹਰਭਜਨ ਸਿੰਘ ਸੰ. ਕੁਲਵਿੰਦਰ ਸਿੰਘ ਅਤੇ ਮੁਹੱਬਤ ਸਿੰਘ,
ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ, ਹੁਣ ਤੱਕ ਵੇਖਿਆ ਗਿਆ : 15993, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-03-13, ਹਵਾਲੇ/ਟਿੱਪਣੀਆਂ: no
ਵਿਚਾਰ / ਸੁਝਾਅ
Please Login First