ਬੱਕਰਾ ਸਰੋਤ :
ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਬੱਕਰਾ (ਨਾਂ,ਪੁ) ਠੋਡੀ ’ਤੇ ਥੋੜ੍ਹੇ ਜਿਹੇ ਵਾਲਾਂ ਦੀ ਦਿੱਖ ਅਤੇ ਪੱਤੇ ਝਾੜੀਆਂ ਆਦਿ ਖਾ ਕੇ ਪਲਣ ਵਾਲਾ ਚੁਪਾਇਆ ਪਾਲਤੂ ਜਾਨਵਰ
ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 7501, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no
ਬੱਕਰਾ ਸਰੋਤ :
ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਬੱਕਰਾ [ਨਾਂਪੁ] ਦੋ ਸਿੰਗਾਂ ਅਤੇ ਦਾੜ੍ਹੀ ਵਾਲ਼ਾ ਛੋਟੇ ਕੱਦ ਦਾ ਛੋਹਲਾ ਪਾਲਤੂ ਚੌਪਾਇਆ
ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 7495, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-25, ਹਵਾਲੇ/ਟਿੱਪਣੀਆਂ: no
ਵਿਚਾਰ / ਸੁਝਾਅ
Please Login First