ਬੱਬਰ ਸਰੋਤ :
ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਬੱਬਰ (ਨਾਂ,ਪੁ) 1 ਮਿੱਟੀ ਦੇ ਭਾਂਡੇ ਦਾ ਟੁੱਟਿਆ ਵੱਡਾ ਖ਼ਮਦਾਰ ਟੁੱਕੜਾ 2 ਛਾਤੀ ਦੀ ਖ਼ਮਦਾਰ ਹੱਡੀ
ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 4713, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no
ਬੱਬਰ ਸਰੋਤ :
ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਬੱਬਰ [ਨਾਂਪੁ] ਮਿੱਟੀ ਦੇ ਟੁੱਟੇ ਭਾਂਡੇ ਦਾ ਵੱਡਾ ਟੋਟਾ , ਠੀਕਰਾ; ਛਾਤੀ ਦੀਆਂ ਪਸਲੀਆਂ ਦਾ ਢਾਂਚਾ
ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 4705, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-25, ਹਵਾਲੇ/ਟਿੱਪਣੀਆਂ: no
ਵਿਚਾਰ / ਸੁਝਾਅ
Please Login First