ਬੱਸ ਸਰੋਤ :
ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਬੱਸ (ਨਾਂ,ਇ) ਡੀਜ਼ਲ ਆਦਿ ਨਾਲ ਸੜਕਾਂ ’ਤੇ ਚੱਲਣ ਅਤੇ ਸੁਆਰੀਆਂ ਨੂੰ ਇੱਕ ਤੋਂ ਦੂਜੀ ਥਾਂ ਲੈ ਕੇ ਜਾਣ ਵਾਲੀ ਗੱਡੀ; ਲਾਰੀ
ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 24858, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no
ਬੱਸ ਸਰੋਤ :
ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਬੱਸ 1 [ਨਾਂਇ] ਮੁਸਾਫ਼ਰ ਢੋਣ ਵਾਲ਼ੀ ਵੱਡੀ ਮੋਟਰ-ਗੱਡੀ 2 [ਵਿਸ਼ੇ] ਬਹੁਤ, ਕਾਫ਼ੀ (ਕਿਸੇ ਕੰਮ ਤੋਂ ਰੋਕਣ ਦਾ ਬੋਲ); ਖ਼ਤਮ
ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 24852, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-25, ਹਵਾਲੇ/ਟਿੱਪਣੀਆਂ: no
ਵਿਚਾਰ / ਸੁਝਾਅ
Please Login First