ਭਰਾ ਸਰੋਤ :
ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਭਰਾ (ਨਾਂ,ਪੁ) 1 ਮਾਂ-ਪਿਓ ਦੇ ਪੁੱਤਰਾਂ ਵਿੱਚੋਂ ਹਰ ਇੱਕ; ਚਾਚੀ, ਤਾਈ, ਮਾਸੀ, ਮਾਮੀ, ਭੂਆ ਦਾ ਪੁੱਤਰ
ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 22847, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no
ਭਰਾ ਸਰੋਤ :
ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਭਰਾ [ਨਾਂਇ] (ਮਲ) ਪੱਠਿਆਂ/ਲੱਕੜਾਂ ਆਦਿ ਦੀ ਬੰਨ੍ਹੀ ਹੋਈ ਪੰਡ
ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 22830, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-25, ਹਵਾਲੇ/ਟਿੱਪਣੀਆਂ: no
ਭਰਾ ਸਰੋਤ :
ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ
ਭਰਾ ਭਰਿਆ ਹੋਇਆ- ਹਮਰਾ ਚਿਤੁ ਲੁਭਤ ਮੋਹਿ ਬਿਖਿਆ ਬਹੁ ਦੁਰਮਤਿ ਮੈਲੁ ਭਰਾ। ਵੇਖੋ ਭਰ ।
ਲੇਖਕ : ਮੁਖ ਸੰਪਾਦਕ ਡਾ. ਹਰਭਜਨ ਸਿੰਘ ਸੰ. ਕੁਲਵਿੰਦਰ ਸਿੰਘ ਅਤੇ ਮੁਹੱਬਤ ਸਿੰਘ,
ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ, ਹੁਣ ਤੱਕ ਵੇਖਿਆ ਗਿਆ : 22490, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-03-14, ਹਵਾਲੇ/ਟਿੱਪਣੀਆਂ: no
ਵਿਚਾਰ / ਸੁਝਾਅ
ਭਾਅ ਰਾਅ ਜਿਸਦਾ ਰਚਾਅ ਆ,ਆ ਵੱਡਾ ਈ ਛੋਟਾ ਭਰਾ ਭਾਈ ਹੋਇਆ ਕੀ ਅਸੀਂ ਇਹਨਾਂ ਗਲਾ ਦੇ ਮੂਲ ਨਵੀਂ ਪੀੜੀ ਦੇ ਨਹੀਂ ਸਕੇ ।ਅੱਗੇ ਚੱਲ ਭਾਈ ਉੱਚਾ ਕੀਤਾ ਜੋ ਭਾਈ ਈਸ਼ਵਰ ਨਾਲ ਪਰਮਾਤਮਾ ਨਾਲ਼ ਜੋੜਦਾ ।
Sukhtirath singh kandola,
( 2020/03/10 07:2441)
Sukhtirath singh kandola,
( 2020/03/10 07:2828)
Please Login First