ਭਰੀਡੁ ਸਰੋਤ :
ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ
ਭਰੀਡੁ (ਗੁ.। ਸੰਸਕ੍ਰਿਤ ਭ੍ਰਿਖ਼੍ਟ। ਪੰਜਾਬੀ ਭਰਿਸ਼੍ਟ। ਦੇਸ਼ ਭਾਸ਼ਾ ਭਰੀਡ) ਭ੍ਰਿਸ਼ਟ। ਯਥਾ-‘ਤੀਨੇ ਥਾਵ ਭਰੀਡੁ’। ਮਨ ਬਾਣੀ ਸ਼ਰੀਰ ਤਿੰਨੇ ਭ੍ਰਿਸ਼ਟ ਹੋ ਜਾਂਦੇ ਹਨ ਜਾਂ ਤਿੰਨੇ ਥਾਂ ਭਾਵ ਧਰਤੀ , ਅਕਾਸ਼, ਪਤਾਲ ਵਿਖੋਂ ਓਹ ਭ੍ਰਿਸ਼ਟਿਆ ਜਾਂਦਾ ਹੈ।
ਲੇਖਕ : ਮੁਖ ਸੰਪਾਦਕ ਡਾ. ਹਰਭਜਨ ਸਿੰਘ ਸੰ. ਕੁਲਵਿੰਦਰ ਸਿੰਘ ਅਤੇ ਮੁਹੱਬਤ ਸਿੰਘ,
ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ, ਹੁਣ ਤੱਕ ਵੇਖਿਆ ਗਿਆ : 255, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-03-14, ਹਵਾਲੇ/ਟਿੱਪਣੀਆਂ: no
ਵਿਚਾਰ / ਸੁਝਾਅ
Please Login First